Hina Khanਅਤੇ ਵਿਕਰਾਂਤ ਮੈਸੀ ਨੇ ਸ਼੍ਰੀ ਸ਼੍ਰੀ ਰਵੀਸ਼ੰਕਰ ਦੇ ਆਸ਼ਰਮ ਦਾ ਕੀਤਾ ਦੌਰਾ , ਸ਼ੇਅਰ ਕੀਤੀਆਂ ਤਸਵੀਰਾਂ

Hina Khanਅਤੇ ਵਿਕਰਾਂਤ ਮੈਸੀ ਨੇ ਸ਼੍ਰੀ ਸ਼੍ਰੀ ਰਵੀਸ਼ੰਕਰ ਦੇ ਆਸ਼ਰਮ ਦਾ ਕੀਤਾ ਦੌਰਾ , ਸ਼ੇਅਰ ਕੀਤੀਆਂ ਤਸਵੀਰਾਂ

ਅਦਾਕਾਰਾ ਹਿਨਾ ਖਾਨ ਅਤੇ ਉਸਦੇ ਬੁਆਏਫ੍ਰੈਂਡ ਰੌਕੀ ਜੈਸਵਾਲ ਨੇ ਬੰਗਲੁਰੂ ਵਿੱਚ ਸ਼੍ਰੀ ਸ਼੍ਰੀ ਰਵੀਸ਼ੰਕਰ ਦੇ ਆਰਟ ਆਫ਼ ਲਿਵਿੰਗ ਆਸ਼ਰਮ ਦੀ ਇੱਕ ਵੀਕੈਂਡ ਯਾਤਰਾ ਦੌਰਾਨ ਵਿਕਰਾਂਤ ਮੈਸੀ ਅਤੇ ਪ੍ਰਿਯੰਕਾ ਚੋਪੜਾ ਦੀ ਮਾਂ ਮਧੂ ਚੋਪੜਾ ਨਾਲ ਮੁਲਾਕਾਤ ਕੀਤੀ। ਸਟੇਜ 3 ਛਾਤੀ ਦੇ ਕੈਂਸਰ ਦੇ ਇਲਾਜ ਦੌਰਾਨ ਹਿਨਾ ਨੇ ਆਪਣੇ ਬੁਆਏਫ੍ਰੈਂਡ ਨਾਲ...