by Daily Post TV | Apr 29, 2025 9:55 PM
ਇਹ ਪੰਜਾਬ ਵਿੱਚ ਆਪਣੀ ਰਾਜਨੀਤੀ ਚਮਕਾਉਣ ਲਈ ਤੱਥਾਂ ਨੂੰ ਨਜ਼ਰਅੰਦਾਜ਼ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ – ਨਾਇਬ ਸਿੰਘ ਸੈਣੀ Haryana Cm Nayab Singh Saini ; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪਾਣੀ ਦੀ ਵੰਡ ਸਬੰਧੀ ਦਿੱਤੇ ਗਏ ਬਿਆਨ...
by Daily Post TV | Apr 29, 2025 7:40 PM
ਪੰਜਾਬ ਨੇ ਸਫਲ ਸੂਰਜੀ ਊਰਜਾ ਖਰੀਦ ਪਹਿਲਕਦਮੀਆਂ ਦੀ ਇੱਕ ਲੜੀ ਰਾਹੀਂ ਇੱਕ ਹਰੇ ਭਰੇ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। Punjab solar power : ਅੱਜ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ, ਪੰਜਾਬ ਦੇ ਬਿਜਲੀ ਮੰਤਰੀ, ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
by Jaspreet Singh | Apr 29, 2025 2:00 PM
Stone pelting at youth’s house:ਲੁਧਿਆਣਾ ਦੇ ਜਲੰਧਰ ਬਾਈਪਾਸ ਦੇ ਨਾਲ ਲੱਗਦੇ ਅਰਜੁਨ ਨਗਰ ਵਿੱਚ ਕੁਝ ਹਮਲਾਵਰਾਂ ਨੇ ਇੱਕ ਨੌਜਵਾਨ ਦੇ ਘਰ ‘ਤੇ ਪੱਥਰ ਸੁੱਟੇ ਅਤੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ। ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਉਕਤ ਹਮਲਾਵਰ ਪੱਥਰ ਸੁੱਟਦੇ ਅਤੇ ਗਾਲੀ-ਗਲੋਚ ਕਰਦੇ...
by Jaspreet Singh | Apr 29, 2025 9:03 AM
Punjaban Die In Canada:ਡੇਰਾਬੱਸੀ ਤੋਂ ਕੈਨੇਡਾ ਪੜ੍ਹਨ ਗਈ ਇਕ 21 ਸਾਲਾ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ 21 ਸਾਲਾ ਦੀ ਵੰਸ਼ਿਕਾ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕਾ ਦਵਿੰਦਰ ਸੈਣੀ ਵਾਸੀ ਸੈਣੀ ਮੁਹੱਲਾ ਡੇਰਾਬੱਸੀ ਦੀ ਧੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਢਾਈ ਸਾਲ ਪਹਿਲਾਂ ਬਾਰ੍ਹਵੀਂ...
by Daily Post TV | Apr 28, 2025 9:13 PM
Chandigarh News ; ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ, ਹੁਣ ਤੱਕ ਦੀ ਸਭ ਤੋਂ ਵੱਡੀ ਰਾਜ ਪੱਧਰੀ ਨਸ਼ਾ ਮੁਕਤ ਚੰਡੀਗੜ੍ਹ ਵਾਕ 3 ਮਈ ਨੂੰ ਹੋਣ ਜਾ ਰਹੀ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ 5,500 ਤੋਂ ਵੱਧ ਲੋਕ ਹਿੱਸਾ ਲੈਣਗੇ। ਇਸ ਪ੍ਰੋਗਰਾਮ ਦਾ ਉਦੇਸ਼ ਨਸ਼ਿਆਂ...