Latest News: ਪੁਲ ਡਿੱਗਣ ਤੋਂ ਬਾਅਦ ਰੇਲਗੱਡੀ ਪਟੜੀ ਤੋਂ ਉਤਰੀ, ਹੁਣ ਤੱਕ 7 ਲੋਕਾਂ ਦੀ ਮੌਤ ਅਤੇ 30 ਜ਼ਖਮੀ

Latest News: ਪੁਲ ਡਿੱਗਣ ਤੋਂ ਬਾਅਦ ਰੇਲਗੱਡੀ ਪਟੜੀ ਤੋਂ ਉਤਰੀ, ਹੁਣ ਤੱਕ 7 ਲੋਕਾਂ ਦੀ ਮੌਤ ਅਤੇ 30 ਜ਼ਖਮੀ

Latest News: ਰੂਸ ਦੇ ਬ੍ਰਾਇਨਸਕ ਖੇਤਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਪੁਲ ਡਿੱਗਣ ਕਾਰਨ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ। ਸ਼ਨੀਵਾਰ ਦੇਰ ਰਾਤ ਹੋਏ ਇਸ ਹਾਦਸੇ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਹ ਹਾਦਸਾ ਯੂਕਰੇਨ ਦੀ ਸਰਹੱਦ ਨਾਲ ਲੱਗਦੇ...