Govinda ਦੀ ਆਉਣ ਵਾਲੀ ਫਿਲਮ ਦਾ ਨਾਮ ਆਇਆ ਸਾਹਮਣੇ; ਵੀਡੀਓ ਵੀ ਵਾਇਰਲ

Govinda ਦੀ ਆਉਣ ਵਾਲੀ ਫਿਲਮ ਦਾ ਨਾਮ ਆਇਆ ਸਾਹਮਣੇ; ਵੀਡੀਓ ਵੀ ਵਾਇਰਲ

Govinda’s upcoming film name revealed: ਮਸ਼ਹੂਰ ਅਦਾਕਾਰ ਗੋਵਿੰਦਾ ਪਿਛਲੇ ਕੁਝ ਦਿਨਾਂ ਤੋਂ ਖ਼ਬਰਾਂ ਵਿੱਚ ਹਨ। ਹਾਲ ਹੀ ਵਿੱਚ ਅਦਾਕਾਰ ਦੀ ਇੱਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਉਹ ਇੱਕ ਵੱਖਰੇ ਲੁੱਕ ਵਿੱਚ ਨਜ਼ਰ ਆ ਰਹੇ ਹਨ। ਗੋਵਿੰਦਾ ਦੇ ਇਸ ਲੁੱਕ ਨੂੰ ਦੇਖ ਕੇ ਲੋਕਾਂ ਨੇ ਅੰਦਾਜ਼ਾ ਲਗਾਇਆ ਕਿ ਸ਼ਾਇਦ ਅਦਾਕਾਰ ਨੇ...