by Khushi | Jul 30, 2025 6:20 PM
ਅੰਮ੍ਰਿਤਸਰ, 30 ਜੁਲਾਈ 2025 –ਅੰਮ੍ਰਿਤਸਰ-ਜਲੰਧਰ ਹਾਈਵੇ ‘ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿੱਥੇ ਇੱਕ ਪੈਟਰੋਲ ਟੈਂਕਰ ਟਰੱਕ ਦਾ ਟਾਇਰ ਅਚਾਨਕ ਫਟਣ ਕਾਰਨ ਵਾਹਨ ਬੇਕਾਬੂ ਹੋ ਗਿਆ ਅਤੇ ਸਾਹਮਣੋਂ ਆ ਰਹੀ ਕਾਰ ਨਾਲ ਜਾ ਟਕਰਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਮਗਰੋਂ ਕਾਰ ਰੈਲਿੰਗ ਨਾਲ ਜਾ ਟਕਰਾਈ ਅਤੇ ਫਿਰ ਉਸ ਨੂੰ...
by Khushi | Jul 30, 2025 5:57 PM
ਫਤਿਹਗੜ੍ਹ ਸਾਹਿਬ, 30 ਜੁਲਾਈ 2025 – ਵਿਸ਼ਵ ਮਨੁੱਖੀ ਤਸਕਰੀ ਵਿਰੋਧੀ ਦਿਵਸ ਦੇ ਮੌਕੇ ‘ਤੇ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਰੁਣ ਕੁਮਾਰ ਗੁਪਤਾ ਅਤੇ ਐਸਐਸਪੀ ਸ਼੍ਰੀ ਸ਼ੁਭਮ ਅਗਰਵਾਲ ਨੇ ਪਿੰਡ ਬ੍ਰਾਹਮਣ ਮਾਜਰਾ ਵਿਖੇ ਬਸਤੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਬੱਚਿਆਂ ਦੀ...
by Khushi | Jul 30, 2025 5:37 PM
Punjab News: ਮੁਲਾਂਪੁਰ ਗਰੀਬਦਾਸ (ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ) 2025 – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਂਪੁਰ ਗਰੀਬਦਾਸ ਵਿਖੇ ਬੈਂਕ ਆਫ਼ ਮਹਾਂਰਾਸ਼ਟਰ ਦੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਆਖਿਆ ਕਿ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ...
by Khushi | Jul 30, 2025 4:15 PM
ਅੱਜ ਮਸ਼ਹੂਰ ਗਾਇਕ ਸੋਨੂੰ ਨਿਗਮ ਦਾ ਜਨਮਦਿਨ ਹੈ, ਜਿਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਲੱਖਾਂ ਦਿਲ ਜਿੱਤੇ ਹਨ। ਸੋਨੂੰ ਨਿਗਮ ਉਨ੍ਹਾਂ ਕੁਝ ਗਾਇਕਾਂ ਵਿੱਚੋਂ ਇੱਕ ਹੈ ਜੋ 90 ਦੇ ਦਹਾਕੇ ਤੋਂ ਲਗਾਤਾਰ ਦਰਸ਼ਕਾਂ ਦੇ ਦਿਲਾਂ ਵਿੱਚ ਆਪਣੀ ਜਗ੍ਹਾ ਬਣਾ ਰਹੇ ਹਨ। ਅੱਜ, ਭਾਵੇਂ ਸੋਨੂੰ ਨਿਗਮ ਸਫਲਤਾ ਦੇ ਇਸ ਪੜਾਅ ‘ਤੇ ਹੈ, ਪਰ ਇੱਥੇ...
by Khushi | Jul 30, 2025 3:50 PM
ਲੁਧਿਆਣਾ, 30 ਜੁਲਾਈ 2025 – ਲੁਧਿਆਣਾ ‘ਚ ਅੱਜ ਇੱਕ ਦਰਦਨਾਕ ਘਟਨਾ ਸਾਹਮਣੇ ਆਈ, ਜਿੱਥੇ ਇੱਕ 8 ਸਾਲ ਦੀ ਬੱਚੀ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਲਾਸ਼ ਲੈ ਕੇ ਡੀਸੀ ਦਫ਼ਤਰ ਪਹੁੰਚੇ ਅਤੇ ਇਨਸਾਫ ਦੀ ਮੰਗ ਕਰਦੇ ਹੋਏ ਧਰਨਾ ਦਿੱਤਾ। ਮ੍ਰਿਤਕ ਦੇ ਪਿਤਾ ਨੇ ਪੁਲਿਸ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ...