Punjab Latest: BRTS ਬੱਸਾਂ ਵਿੱਚ ਯਾਤਰਾ ਕਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਵਧੀ ਪਰ ਚੱਲ ਰਹੀਆਂ ਸਿਰਫ਼ 6 ਬੱਸਾਂ

Punjab Latest: BRTS ਬੱਸਾਂ ਵਿੱਚ ਯਾਤਰਾ ਕਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਵਧੀ ਪਰ ਚੱਲ ਰਹੀਆਂ ਸਿਰਫ਼ 6 ਬੱਸਾਂ

Punjab Latest: BRTS ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਵਧ ਕੇ ਲਗਭਗ 3 ਹਜ਼ਾਰ ਹੋ ਗਈ ਹੈ, ਪਰ ਅਜੇ ਵੀ ਨਿਗਮ ਵੱਲੋਂ ਸਿਰਫ਼ 6 ਬੱਸਾਂ ਚਲਾਈਆਂ ਜਾ ਰਹੀਆਂ ਹਨ। ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਯਾਤਰੀਆਂ ਨੂੰ ਬੱਸਾਂ ਵਿੱਚ ਖੜ੍ਹੇ ਹੋ ਕੇ ਸਫ਼ਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਸੁਰੱਖਿਆ ਦੀ ਗੱਲ ਕਰੀਏ ਤਾਂ...
Tech News: Iphone ਚੋਰੀ ਕਰਨਾ ਅਤੇ ਉਨ੍ਹਾਂ ਨੂੰ ਚੀਨ ਭੇਜਣਾ ਬਣਿਆ ਇੱਕ ਕਾਰੋਬਾਰ

Tech News: Iphone ਚੋਰੀ ਕਰਨਾ ਅਤੇ ਉਨ੍ਹਾਂ ਨੂੰ ਚੀਨ ਭੇਜਣਾ ਬਣਿਆ ਇੱਕ ਕਾਰੋਬਾਰ

Tech News: ਜੇਕਰ ਲੰਡਨ, ਨਿਊਯਾਰਕ, ਮੈਲਬੌਰਨ ਜਾਂ ਪੈਰਿਸ ਦੀਆਂ ਗਲੀਆਂ ਤੋਂ ਆਈਫੋਨ ਚੋਰੀ ਹੋ ਜਾਂਦਾ ਹੈ, ਤਾਂ ਇਸਨੂੰ ਲੱਭਣ ਦੀ ਸੰਭਾਵਨਾ ਲਗਭਗ ਨਾ ਦੇ ਬਰਾਬਰ ਹੈ। ਇਹ ਬਹੁਤ ਸੰਭਵ ਹੈ ਕਿ ਇਹ ਫੋਨ ਹਜ਼ਾਰਾਂ ਕਿਲੋਮੀਟਰ ਦੂਰ ਚੀਨ ਦੇ ਸ਼ੇਨਜ਼ੇਨ ਸ਼ਹਿਰ ਵਿੱਚ ਖੁੱਲ੍ਹੇਆਮ ਵੇਚਿਆ ਜਾ ਰਿਹਾ ਹੋਵੇ। ਉੱਥੋਂ ਦੀ ਬਦਨਾਮ ਫੇਯਾਂਗ...
ਅਮਰੀਕਾ ਦੁਨੀਆ ਦੇ ਦੇਸ਼ਾਂ ਨੂੰ ਹਥਿਆਰ ਵੇਚਣ ਲਈ ਲੜਾ ਰਿਹਾ-ਖ਼ਵਾਜਾ ਆਸਿਫ਼

ਅਮਰੀਕਾ ਦੁਨੀਆ ਦੇ ਦੇਸ਼ਾਂ ਨੂੰ ਹਥਿਆਰ ਵੇਚਣ ਲਈ ਲੜਾ ਰਿਹਾ-ਖ਼ਵਾਜਾ ਆਸਿਫ਼

Latest News: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਮੁਹੰਮਦ ਆਸਿਫ ਨੇ ਅਮਰੀਕਾ ‘ਤੇ ਹਥਿਆਰ ਵੇਚਣ ਅਤੇ ਪੈਸਾ ਕਮਾਉਣ ਲਈ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚਕਾਰ ਜੰਗਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ 100 ਸਾਲਾਂ ਤੋਂ ਜੰਗ ਭੜਕਾਉਣ ਵਾਲੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਇਸ ਤੋਂ...
Punjab News: ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜਲੰਧਰ ਪੁਲਿਸ ਨੂੰ ਮਿਲੀ ਸਫਲਤਾ

Punjab News: ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜਲੰਧਰ ਪੁਲਿਸ ਨੂੰ ਮਿਲੀ ਸਫਲਤਾ

Punjab News: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ” ਤਹਿਤ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇੱਕ ਵੱਡੇ ਡਰੰਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਦੋਸ਼ੀਆਂ ਨੂੰ 13 ਕਿਲੋਗ੍ਰਾਮ ਹੈਰੋਇਨ, 2...
CBSE ਨੇ ਸਾਰੇ ਸਕੂਲਾਂ ਲਈ ਨਿਰਦੇਸ਼ ਕੀਤੇ ਜਾਰੀ : ਹੇਠਲੀਆਂ ਜਮਾਤਾਂ ਵਿੱਚ ਮਾਤ ਭਾਸ਼ਾ ਵਿੱਚ ਪੜ੍ਹਾਈ ‘ਤੇ ਜ਼ੋਰ

CBSE ਨੇ ਸਾਰੇ ਸਕੂਲਾਂ ਲਈ ਨਿਰਦੇਸ਼ ਕੀਤੇ ਜਾਰੀ : ਹੇਠਲੀਆਂ ਜਮਾਤਾਂ ਵਿੱਚ ਮਾਤ ਭਾਸ਼ਾ ਵਿੱਚ ਪੜ੍ਹਾਈ ‘ਤੇ ਜ਼ੋਰ

CBSE issues instructions schools: CBSE ਯਾਨੀ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਵੀਰਵਾਰ, 22 ਮਈ ਨੂੰ ਬੋਰਡ ਨਾਲ ਸਬੰਧਤ ਸਕੂਲਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿੱਚ, ਇਸ ਅਕਾਦਮਿਕ ਸੈਸ਼ਨ ਯਾਨੀ 2025-26 ਤੋਂ ਪ੍ਰਾਇਮਰੀ ਸਿੱਖਿਆ ਲਈ ਮਾਤ ਭਾਸ਼ਾ ਜਾਂ ਖੇਤਰੀ ਭਾਸ਼ਾ ਨੂੰ ਸਿੱਖਿਆ ਦਾ ਮਾਧਿਅਮ ਬਣਾਉਣਾ ਹੋਵੇਗਾ।...