ਗੁਰਦਾਸਪੁਰ ‘ਚ ਵੱਡਾ ਹਾਦਸਾ, ਖੇਤ ‘ਚ ਪਲਟੀ ਸਕੂਲੀ ਬੱਚਿਆਂ ਨਾਲ ਭਰੀ ਬੱਸ, ਮੌਕੇ ‘ਤੇ ਮਚੀ ਹਾਹਾ-ਕਾਰ

ਗੁਰਦਾਸਪੁਰ ‘ਚ ਵੱਡਾ ਹਾਦਸਾ, ਖੇਤ ‘ਚ ਪਲਟੀ ਸਕੂਲੀ ਬੱਚਿਆਂ ਨਾਲ ਭਰੀ ਬੱਸ, ਮੌਕੇ ‘ਤੇ ਮਚੀ ਹਾਹਾ-ਕਾਰ

Gurdaspur News: ਸਕੂਲ ਪ੍ਰਿੰਸੀਪਲ ਨੇ ਦਾਅਵਾ ਕੀਤਾ ਕਿ ਸਕੂਲ ਦੇ ਸਾਰੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਨੂੰ ਵੀ ਗੰਭੀਰ ਸੱਟ ਨਹੀਂ ਲੱਗੀ। School Bus Overturned: ਗੁਰਦਾਸਪੁਰ ਵਿੱਚ ਦੀਨਾਨਗਰ ਬਾਈਪਾਸ ਦੇ ਨੇੜੇ ਇੱਕ ਪਿੰਡ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਗ੍ਰੀਨਲੈਂਡ ਪਬਲਿਕ ਸਕੂਲ ਦੀ ਬੱਸ ਖੇਤਾਂ...
ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਡੈਮਾਂ ਦੀ ਸੁਰੱਖਿਆ ‘ਤੇ ਉਠਾਏ ਸਵਾਲ

ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਡੈਮਾਂ ਦੀ ਸੁਰੱਖਿਆ ‘ਤੇ ਉਠਾਏ ਸਵਾਲ

ਜਲ ਸਰੋਤ ਮੰਤਰੀ ਬੀਰੇਂਦਰ ਗੋਇਲ ਨੇ ਰਾਣਾ ਇੰਦਰ ਪ੍ਰਤਾਪ ਨੂੰ ਜਵਾਬ ਵਿੱਚ ਕਿਹਾ ਕਿ ਅਜਿਹੀ ਕੋਈ ਸਥਿਤੀ ਨਹੀਂ ਹੈ ਸੁਰੱਖਿਆ ਪ੍ਰਬੰਧ ਪਹਿਲਾਂ ਤੋਂ ਕੀਤੇ ਗਏ ਹਨ ।ਐਮਰਜੈਂਸੀ ਟੀਮਾਂ ਤਿਆਰ ਹਨ, ਹੜ੍ਹ ਦੀ ਸਥਿਤੀ ਕਾਬੂ ਹੇਠ ਹੈ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਕਿਹਾ ਕਿ ਉਨ੍ਹਾਂ ਨੇ ਬਿਆਸ ਨੂੰ ਮਜ਼ਬੂਤ ਕਰਨ ਲਈ ਕਿਹਾ ਸੀ, ਪਰ...
ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਨਵਾਂ ਐਲਾਨ, ਡੀਸੀ ਹਿਮਾਂਸ਼ੂ ਅਗਰਵਾਲ ਨੇ ਜਾਰੀ ਕੀਤੇ ਨਿਰਦੇਸ਼

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਨਵਾਂ ਐਲਾਨ, ਡੀਸੀ ਹਿਮਾਂਸ਼ੂ ਅਗਰਵਾਲ ਨੇ ਜਾਰੀ ਕੀਤੇ ਨਿਰਦੇਸ਼

Latest Punjab News: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਿਜਲੀ ਖਪਤਕਾਰਾਂ ਲਈ ਨਵੀਆਂ ਅਤੇ ਆਸਾਨ ਸ਼ਿਕਾਇਤ ਨਿਵਾਰਣ ਸਹੂਲਤਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਖਪਤਕਾਰ ਆਪਣੀਆਂ ਬਿਜਲੀ ਨਾਲ ਸਬੰਧਤ ਸਮੱਸਿਆਵਾਂ ਵਟਸਐਪ, ਮਿਸਡ ਕਾਲ ਅਤੇ ਐਸਐਮਐਸ ਰਾਹੀਂ ਵੀ ਦਰਜ ਕਰਵਾ ਸਕਦੇ ਹਨ। ਇਸ ਪਹਿਲਕਦਮੀ ਨਾਲ ਖਪਤਕਾਰਾਂ...
ਜ਼ਿਮਨੀ ਚੋਣ ਹਾਰ ਤੋਂ ਬਾਅਦ ਕਾਂਗਰਸ ਵਿੱਚ ਸੰਕਟ: ਪਰਗਟ ਅਤੇ ਢਿੱਲੋਂ ਨੇ ਸੂਬਾ ਉਪ-ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ

ਜ਼ਿਮਨੀ ਚੋਣ ਹਾਰ ਤੋਂ ਬਾਅਦ ਕਾਂਗਰਸ ਵਿੱਚ ਸੰਕਟ: ਪਰਗਟ ਅਤੇ ਢਿੱਲੋਂ ਨੇ ਸੂਬਾ ਉਪ-ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ

Punjab Latest News: ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਪਾਰਟੀ ਦੀ ਹਾਰ ਤੋਂ ਇੱਕ ਦਿਨ ਬਾਅਦ, ਮੰਗਲਵਾਰ ਨੂੰ ਧੜੇਬੰਦੀ ਨਾਲ ਜੂਝ ਰਹੀ ਪੰਜਾਬ ਕਾਂਗਰਸ ਵਿੱਚ ਗੜਬੜ ਹੋਰ ਤੇਜ਼ ਹੋ ਗਈ ਜਦੋਂ ਇਸਦੇ ਸੀਨੀਅਰ ਆਗੂਆਂ ਪਰਗਟ ਸਿੰਘ ਅਤੇ ਕੁਸ਼ਲਦੀਪ ਢਿੱਲੋਂ ਨੇ ਸੂਬਾ ਇਕਾਈ ਦੇ ਉਪ-ਪ੍ਰਧਾਨਾਂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।...
Punjab Update: ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Punjab Update: ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Punjab Update: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.32 ਲੱਖ ਰੁਪਏ...