ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ। ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ 1.59 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਪਬਲਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ।...