ਅਸਮਾਨੀ ਬਿਜਲੀ ਡਿੱਗਣ ਕਾਰਨ ਕਣਕ ਨੂੰ ਲੱਗੀ ਅੱਗ, ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

ਅਸਮਾਨੀ ਬਿਜਲੀ ਡਿੱਗਣ ਕਾਰਨ ਕਣਕ ਨੂੰ ਲੱਗੀ ਅੱਗ, ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

Barnala News: ਪਿੰਡ ਦੇ ਸਰਪੰਚ ਸੁਖਵਿੰਦਰ ਦਾਸ ਬਾਵਾ ਨੇ ਕਿਹਾ ਕਿ ਇਹ ਘਟਨਾ ਬੀਤੀ ਰਾਤ ਭਾਰੀ ਮੀਂਹ ਅਤੇ ਹਵਾ ਦੌਰਾਨ ਵਾਪਰੀ। Lightning strike in Barnala: ਬਰਨਾਲਾ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਹ ਘਟਨਾ ਕੁਰਦ...