ਲਿਵ-ਇਨ-ਰਿਲੇਸ਼ਨ ਦੀ ਬੁਰਾਈ ਤੋਂ ਦੂਰ ਰਹਿਣਾ ਸਮੇਂ ਦੀ ਲੋੜ- ਰਾਜ ਲਾਲੀ ਗਿੱਲ

ਲਿਵ-ਇਨ-ਰਿਲੇਸ਼ਨ ਦੀ ਬੁਰਾਈ ਤੋਂ ਦੂਰ ਰਹਿਣਾ ਸਮੇਂ ਦੀ ਲੋੜ- ਰਾਜ ਲਾਲੀ ਗਿੱਲ

ਮੋਗਾ- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੁਲਿਸ ਲਾਈਨ ਮੋਗਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਮੌਕੇ ‘ਤੇ ਹੀ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵੱਲੋਂ...