ਵਿੱਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਯੂਨੀਅਨਾਂ ਵਲੋਂ ਉਠਾਏ ਜਾਇਜ਼ ਮੁੱਦਿਆਂ ਦੇ ਹੱਲ ਲਈ ਪ੍ਰਸਤਾਵ ਤਿਆਰ ਕਰਨ ਦੇ ਆਦੇਸ਼

ਵਿੱਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਯੂਨੀਅਨਾਂ ਵਲੋਂ ਉਠਾਏ ਜਾਇਜ਼ ਮੁੱਦਿਆਂ ਦੇ ਹੱਲ ਲਈ ਪ੍ਰਸਤਾਵ ਤਿਆਰ ਕਰਨ ਦੇ ਆਦੇਸ਼

Punjab News: ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਲਈ ਢੁਕਵੇਂ ਹੱਲ ਲੱਭਣ ਲਈ ਵਚਨਬੱਧ ਹੈ। Punjab Finance Minister: ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ...