ਨਿੱਜੀ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ

ਨਿੱਜੀ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ

Punjab News: ਫਗਵਾੜਾ ਵਿੱਚ ਸ਼ਨੀਵਾਰ ਦੇਰ ਰਾਤ ਇਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਆਕਾਂਕਸ਼ਾ ਪੁੱਤਰੀ ਸੁਰਿੰਦਰ ਸਿੰਧੂ ਦੇਵੀ ਵਾਸੀ ਬਲਿਹਾਰ, ਧਰਮਸਥਲਾ, ਬੰਗਲੁਰੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਕਾਂਕਸ਼ਾ ਨੇ ਇਸ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ...