ਫਰੀਦਕੋਟ ‘ਚ ਪੁਲਿਸ ਅਤੇ ਲੱਕੀ ਪਟਿਆਲ ਦੇ ਗੈਂਗਸਟਰਾਂ ਵਿਚਕਾਰ ਹੋਈ ਮੁੱਠਭੇੜ, ਇੱਕ ਮੁਲਜ਼ਮ ਗ੍ਰਿਫ਼ਤਾਰ

ਫਰੀਦਕੋਟ ‘ਚ ਪੁਲਿਸ ਅਤੇ ਲੱਕੀ ਪਟਿਆਲ ਦੇ ਗੈਂਗਸਟਰਾਂ ਵਿਚਕਾਰ ਹੋਈ ਮੁੱਠਭੇੜ, ਇੱਕ ਮੁਲਜ਼ਮ ਗ੍ਰਿਫ਼ਤਾਰ

Faridkot police and gangsters Encounter; ਫਰੀਦਕੋਟ ਵਿਚ ਅੱਜ ਦਿਨ ਚੜ੍ਹਦੇ ਹੀ ਪੁਲਿਸ ਅਤੇ ਗੈਂਗਸਟਰ ਲੱਕੀ ਪਟਿਆਲ ਦੇ ਗੁਰਗੇ ਵਿਚਕਾਰ ਮੁਠਭੇੜ ਹੋਈ, ਜਿਸ ਵਿੱਚ ਲੱਕੀ ਪਟਿਆਲ ਦਾ ਗੁਰਗਾ ਪੁਲਿਸ ਮੁਕਾਬਲੇ ‘ਚ ਜਖਮੀਂ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਮੁਕਾਬਲੇ ਵਿਚ ਜਖਮੀ ਹੋਇਆ ਗੈਂਗਸਟਰ ਪਿੰਡ...