by Khushi | Jul 31, 2025 6:31 PM
Punjab News: ਲੁਧਿਆਣਾ ਦੇ ਥਾਣਾ ਜਮਾਲਪੁਰ ਦੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗਿਰੋਹ ਗਲੀਆਂ ਅਤੇ ਫੈਕਟਰੀਆਂ ਵਿੱਚੋਂ ਵਾਹਨ ਅਤੇ ਹੋਰ ਸਮਾਨ ਚੋਰੀ ਕਰਦਾ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 5 ਚੋਰੀ ਕੀਤੀਆਂ ਮੋਟਰਸਾਈਕਲਾਂ ਵੀ...
by Khushi | Jul 30, 2025 7:55 PM
Tractor march in Punjab: ਅੱਜ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਜ਼ਮੀਨ ਪ੍ਰਾਪਤੀ ਸੰਬੰਧੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਸੂਬੇ ਭਰ ਵਿੱਚ ਟਰੈਕਟਰ ਮਾਰਚ ਕੱਢਿਆ। ਇਹ ਮਾਰਚ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਕਿਸਾਨ ਮਜ਼ਦੂਰ ਮੋਰਚਾ ਨੇ ਵੀ ਸਹਿਯੋਗ ਦਿੱਤਾ। ਇਸ ਦੇ ਨਾਲ ਹੀ ਅੱਜ ਦੇਸ਼ ਦੀ...
by Khushi | Jul 30, 2025 6:57 PM
ਚੰਡੀਗੜ੍ਹ, 30 ਜੁਲਾਈ 2025: ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ) ਪੰਜਾਬ ਨੇ ਅੱਜ ਪੰਜਾਬ ਸਰਕਾਰ ਦੇ ਉਦਯੋਗ, ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ ਸੀਆਈਆਈ ਉੱਤਰੀ ਖੇਤਰ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਇੰਟਰਐਕਟਿਵ ਸੈਸ਼ਨ ਕਰਵਾਇਆ। ਇਸ ਸੈਸ਼ਨ ਵਿੱਚ...
by Khushi | Jul 30, 2025 3:50 PM
ਲੁਧਿਆਣਾ, 30 ਜੁਲਾਈ 2025 – ਲੁਧਿਆਣਾ ‘ਚ ਅੱਜ ਇੱਕ ਦਰਦਨਾਕ ਘਟਨਾ ਸਾਹਮਣੇ ਆਈ, ਜਿੱਥੇ ਇੱਕ 8 ਸਾਲ ਦੀ ਬੱਚੀ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਲਾਸ਼ ਲੈ ਕੇ ਡੀਸੀ ਦਫ਼ਤਰ ਪਹੁੰਚੇ ਅਤੇ ਇਨਸਾਫ ਦੀ ਮੰਗ ਕਰਦੇ ਹੋਏ ਧਰਨਾ ਦਿੱਤਾ। ਮ੍ਰਿਤਕ ਦੇ ਪਿਤਾ ਨੇ ਪੁਲਿਸ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ...
by Amritpal Singh | Jul 30, 2025 1:03 PM
Punjab CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਹੋਏ ਇੱਕ ਸਮਾਰੋਹ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਦੇ ਹਾਲ ਹੀ ਵਿੱਚ ਪੱਕੇ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਪ੍ਰੋਗਰਾਮ ਸਵੇਰੇ 11.30 ਵਜੇ ਸ਼ੁਰੂ ਹੋਇਆ ਅਤੇ ਮੁੱਖ ਮੰਤਰੀ ਨੇ...