ਲੁਧਿਆਣਾ ਵਿੱਚ ਨਰਸਿੰਗ ਵਿਦਿਆਰਥੀ ਦੀ ਮੌਤ, ਦੋ ਗੰਭੀਰ ਜ਼ਖਮੀ

ਲੁਧਿਆਣਾ ਵਿੱਚ ਨਰਸਿੰਗ ਵਿਦਿਆਰਥੀ ਦੀ ਮੌਤ, ਦੋ ਗੰਭੀਰ ਜ਼ਖਮੀ

Punjab News: ਮੰਗਲਵਾਰ ਦੇਰ ਰਾਤ ਲੁਧਿਆਣਾ ਦੇ ਹੰਬਰਾ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਕਸ਼ਮੀਰੀ ਨੌਜਵਾਨ ਜ਼ਖਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਤਿੰਨਾਂ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਵਿਦਿਆਰਥੀ ਮੁਦਰਿਸ ਅਹਿਮਦ ਨੂੰ ਮ੍ਰਿਤਕ...