ਲੁਧਿਆਣਾ ‘ਚ ਬਾਥਰੂਮ ‘ਚੋਂ ਮਿਲੀ ਔਰਤ ਦੀ ਲਾਸ਼: ਲੁੱਟ ਤੋਂ ਬਾਅਦ ਕਤਲ ਦਾ ਸ਼ੱਕ

ਲੁਧਿਆਣਾ ‘ਚ ਬਾਥਰੂਮ ‘ਚੋਂ ਮਿਲੀ ਔਰਤ ਦੀ ਲਾਸ਼: ਲੁੱਟ ਤੋਂ ਬਾਅਦ ਕਤਲ ਦਾ ਸ਼ੱਕ

Ludhiana Crime: ਸ਼ਨੀਵਾਰ ਨੂੰ ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਦੇ ਪੰਜਾਬੀ ਬਾਗ ਚੌਕ ‘ਤੇ ਬਾਥਰੂਮ ਵਿੱਚ ਖੂਨ ਨਾਲ ਲੱਥਪੱਥ ਇੱਕ ਔਰਤ ਦੀ ਲਾਸ਼ ਮਿਲੀ। ਮ੍ਰਿਤਕਾ ਦੀ ਪਛਾਣ 55 ਸਾਲਾ ਸੋਨਮ ਜੈਨ ਵਜੋਂ ਹੋਈ ਹੈ। ਔਰਤ ਦੇ ਦੋ ਬੱਚੇ ਹਨ ਜੋ ਵਿਦੇਸ਼ ਵਿੱਚ ਰਹਿੰਦੇ ਹਨ। ਘਟਨਾ ਸਮੇਂ ਔਰਤ ਦਾ ਪਤੀ ਸੁਰਿੰਦਰ ਕੰਮ ‘ਤੇ...