ਲੁਧਿਆਣਾ ‘ਚ ਹੌਜ਼ਰੀ ਫੈਕਟਰੀ ਵਿੱਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ ‘ਚ ਹੌਜ਼ਰੀ ਫੈਕਟਰੀ ਵਿੱਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ ਵਿੱਚ ਅੱਜ ਇੱਕ ਬਹੁ-ਮੰਜ਼ਿਲਾ ਇਮਾਰਤ ਨੂੰ ਅਚਾਨਕ ਅੱਗ ਲੱਗ ਗਈ। ਇਮਾਰਤ ਵਿੱਚ ਹੌਜ਼ਰੀ ਦਾ ਸਾਮਾਨ ਤਿਆਰ ਕੀਤਾ ਜਾਂਦਾ ਹੈ। ਹੌਜ਼ਰੀ ਮਾਲਕ ਦੀ ਰਿਹਾਇਸ਼ ਵੀ ਉੱਥੇ ਸੀ। ਇਸ ਦੌਰਾਨ ਅੱਗ ਸਭ ਤੋਂ ਪਹਿਲਾਂ ਜ਼ਮੀਨੀ ਮੰਜ਼ਿਲ ‘ਤੇ ਲੱਗੀ। ਅੱਗ ਲੱਗਣ ਤੋਂ ਬਾਅਦ, ਹੌਜ਼ਰੀ ਮਾਲਕ ਨੇ ਆਪਣੇ ਪਰਿਵਾਰ ਨੂੰ ਇਮਾਰਤ ਤੋਂ ਬਾਹਰ ਕੱਢ...