ਲੁਧਿਆਣਾ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ

ਲੁਧਿਆਣਾ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ

Punjab News: ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਪਿੰਡ ਸਾਹੇਬਾਣਾ ਨੇੜੇ ਅੱਜ ਸਵੇਰੇ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲੇ ਦੀ ਖ਼ਬਰ ਮਿਲੀ ਹੈ। ਕੁਝ ਦਿਨ ਪਹਿਲਾਂ ਕੁਝ ਲੋਕਾਂ ਨੇ ਗੈਂਗਸਟਰ ਪੁਨੀਤ ਬੈਂਸ ਦੇ ਘਰ ‘ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਉਸੇ ਮਾਮਲੇ ਵਿੱਚ ਹਮਲਾਵਰਾਂ ਦੀ ਭਾਲ ਕਰ ਰਹੀ ਸੀ। ਗੈਂਗਸਟਰ...