ਲੁਧਿਆਣਾ ‘ਚ ਨੌਜਵਾਨ ਦੇ ਕਤਲ ਦੀ ਵੀਡੀਓ, ਝਗੜੇ ਤੋਂ ਬਾਅਦ ਛਾਤੀ ‘ਚ ਮਾਰੀ ਗੋਲੀ

ਲੁਧਿਆਣਾ ‘ਚ ਨੌਜਵਾਨ ਦੇ ਕਤਲ ਦੀ ਵੀਡੀਓ, ਝਗੜੇ ਤੋਂ ਬਾਅਦ ਛਾਤੀ ‘ਚ ਮਾਰੀ ਗੋਲੀ

Punjab News: ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸ਼ਾਮ ਨਗਰ ਇਲਾਕੇ ਵਿੱਚ ਵਾਪਰੀ, ਜਿੱਥੇ ਦੋ ਗੁੱਟਾਂ ਵਿਚਕਾਰ ਝਗੜੇ ਤੋਂ ਬਾਅਦ ਗੋਲੀਬਾਰੀ ਹੋਈ। ਇਹ ਘਟਨਾ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਵਿੱਚ ਦੋਸ਼ੀ ਨੌਜਵਾਨ ਦੀ ਛਾਤੀ ਵਿੱਚ ਗੋਲੀ ਮਾਰ ਕੇ ਭੱਜਦਾ ਦਿਖਾਈ...