ਲੁਧਿਆਣਾ ਦੇ ਸਰਕਾਰੀ ਗੋਦਾਮ ਵਿੱਚ ਲੱਗੀ ਭਿਆਨਕ ਅੱਗ, 14 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ

ਲੁਧਿਆਣਾ ਦੇ ਸਰਕਾਰੀ ਗੋਦਾਮ ਵਿੱਚ ਲੱਗੀ ਭਿਆਨਕ ਅੱਗ, 14 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ

Punjab News: ਐਤਵਾਰ ਸ਼ਾਮ ਨੂੰ ਲੁਧਿਆਣਾ ਦੇ ਇੱਕ ਸਰਕਾਰੀ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਸਰਾਭਾ ਨਗਰ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਨੇੜੇ ਸਥਿਤ ਗੋਦਾਮ ਵਿੱਚੋਂ ਉੱਠਦੀਆਂ ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ 14 ਫਾਇਰ ਬ੍ਰਿਗੇਡ...