RCB Victory Parade ‘ਚ ਭਗਦੜ ‘ਤੇ ਮੁੱਖ ਮੰਤਰੀ ਸਿੱਧਰਮਈਆ ਨੇ ਕੀਤੇ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ, 15 ਦਿਨਾਂ ‘ਚ ਮੈਜਿਸਟ੍ਰੇਟ ਜਾਂਚ…

RCB Victory Parade ‘ਚ ਭਗਦੜ ‘ਤੇ ਮੁੱਖ ਮੰਤਰੀ ਸਿੱਧਰਮਈਆ ਨੇ ਕੀਤੇ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ, 15 ਦਿਨਾਂ ‘ਚ ਮੈਜਿਸਟ੍ਰੇਟ ਜਾਂਚ…

RCB Victory Parade stampede: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਸਟੇਡੀਅਮ ਦੇ ਨੇੜੇ ਲੋਕਾਂ ਦੀ ਭੀੜ ਕਾਰਨ ਭਗਦੜ ਮਚੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। CM Siddaramaiah on RCB Victory Parade stampede: ਬੁੱਧਵਾਰ ਨੂੰ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਦੀ ਜਿੱਤ ਦੇ ਜਸ਼ਨ...