Mahila Samriddhi Yojana ਦਾ ਬਜਟ ‘ਚ ਪੇਸ਼ ਕੀਤਾ ਖਰਚਾ,ਦਿੱਲੀ ਦੀਆਂ ਮਹਿਲਾਵਾਂ ਨੂੰ ਹੋਵੇਗਾ ਵੱਡਾ ਲਾਭ

Mahila Samriddhi Yojana ਦਾ ਬਜਟ ‘ਚ ਪੇਸ਼ ਕੀਤਾ ਖਰਚਾ,ਦਿੱਲੀ ਦੀਆਂ ਮਹਿਲਾਵਾਂ ਨੂੰ ਹੋਵੇਗਾ ਵੱਡਾ ਲਾਭ

Mahila Samriddhi Yojana : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਯਾਨੀ (25) ਮਾਰਚ ਨੂੰ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ। ਉਨ੍ਹਾਂ ਨੇ ਸਦਨ ਵਿੱਚ 1 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਬਜਟ ਵਿੱਚ ਔਰਤਾਂ ਨੂੰ ਮਾਣਭੱਤਾ ਦੇਣ ਲਈ 5100 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਮਹਿਲਾ ਸਮ੍ਰਿਧੀ ਯੋਜਨਾ...