ਬਠਿੰਡਾ ਵਿੱਚ 80 ਹਜ਼ਾਰ ਲੀਟਰ ਈਥਾਨੌਲ ਜ਼ਬਤ: ਗੁਜਰਾਤ ਨੰਬਰ ਪਲੇਟ ਵਾਲੇ 2 ਵਾਹਨ ਫੜੇ, 8 ਗ੍ਰਿਫ਼ਤਾਰ

ਬਠਿੰਡਾ ਵਿੱਚ 80 ਹਜ਼ਾਰ ਲੀਟਰ ਈਥਾਨੌਲ ਜ਼ਬਤ: ਗੁਜਰਾਤ ਨੰਬਰ ਪਲੇਟ ਵਾਲੇ 2 ਵਾਹਨ ਫੜੇ, 8 ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਆਬਕਾਰੀ ਵਿਭਾਗ ਨੇ ਲਗਭਗ ਅੱਠ ਘੰਟਿਆਂ ਦੀ ਕਾਰਵਾਈ ਵਿੱਚ 80,000 ਲੀਟਰ ਈਥਾਨੌਲ ਨਾਲ ਭਰੇ ਦੋ ਗੁਜਰਾਤ ਨੰਬਰ ਦੇ ਟਰੱਕ ਜ਼ਬਤ ਕੀਤੇ ਹਨ, ਜਦੋਂ ਕਿ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਇੱਕ...
ਅੰਮ੍ਰਿਤਸਰ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 15 ਦੀ ਮੌਤ, ਮੁੱਖ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 15 ਦੀ ਮੌਤ, ਮੁੱਖ ਮੁਲਜ਼ਮ ਗ੍ਰਿਫ਼ਤਾਰ

Amritsar News: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਪਿੰਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ 15 ਲੋਕਾਂ ਦੀ ਮੌਤ ਹੋ ਗਈ ਹੈ। ਚਾਰ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। Spurious Liquor: ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 3 ਪਿੰਡਾਂ ਭੁੱਲਰ, ਟਾਂਗਰਾ ਅਤੇ ਸੰਧਾ ਵਿੱਚ 15...
ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਸਥਿਤ ਪੈਟਰੋਲ ਪੰਪ ‘ਤੇ ਹੋਈ ਫਾਇਰਿੰਗ, 1 ਦੀ ਮੌਤ

ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਸਥਿਤ ਪੈਟਰੋਲ ਪੰਪ ‘ਤੇ ਹੋਈ ਫਾਇਰਿੰਗ, 1 ਦੀ ਮੌਤ

Majitha Firing News: ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਸਥਿਤ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ‘ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਦੌਰਾਨ ਪੰਪ ਦੇ ਇੱਕ ਕਰਿੰਦੇ ਗੌਤਮ ਦੀ ਛਾਤੀ ਉੱਪਰ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ ਦੂਜੇ ਕਰਿੰਦੇ ਅਮਿਤ ਅਤੇ ਅਰਪਨ ਗੰਭੀਰ ਜ਼ਖਮੀ ਹੋਏ ਹਨ।...