Bikram Singh Majithia Case: ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 6 ਸਤੰਬਰ ਤੱਕ ਵਾਧਾ

Bikram Singh Majithia Case: ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 6 ਸਤੰਬਰ ਤੱਕ ਵਾਧਾ

Bikram Singh Majithia Case: ਆਮਦਨ ਤੋਂ ਵੱਧ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ (Mohali Court) ਵਿੱਚ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਮੁੜ ਪੇਸ਼ ਕੀਤਾ ਗਿਆ ਸੀ, ਜਿਥੋਂ...