ਗੁਰਦਾਸਪੁਰ ਪਹੁੰਚਣ ‘ਤੇ ਸ਼ੌਰਿਆ ਚੱਕਰ ਜੇਤੂ ਤ੍ਰਿਪਤਾਪ੍ਰੀਤ ਦਾ ਕੀਤਾ ਸਵਾਗਤ, 9 ਅੱਤਵਾਦੀਆਂ ਨੂੰ ਕੀਤਾ ਸੀ ਢੇਰ

ਗੁਰਦਾਸਪੁਰ ਪਹੁੰਚਣ ‘ਤੇ ਸ਼ੌਰਿਆ ਚੱਕਰ ਜੇਤੂ ਤ੍ਰਿਪਤਾਪ੍ਰੀਤ ਦਾ ਕੀਤਾ ਸਵਾਗਤ, 9 ਅੱਤਵਾਦੀਆਂ ਨੂੰ ਕੀਤਾ ਸੀ ਢੇਰ

Shaurya Chakra winner Major Triptpreet Singh;ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ 34 ਰਾਸ਼ਟਰੀ ਰਾਈਫਲਜ਼ ਦੇ ਮੇਜਰ ਤ੍ਰਿਪਤਪ੍ਰੀਤ ਸਿੰਘ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤੇ ਜਾਣ ਤੋਂ ਬਾਅਦ ਅੱਜ ਆਪਣੇ ਪਿੰਡ ਪਹੁੰਚੇ। ਗੁਰਦਾਸਪੁਰ ਦੇ ਪਿੰਡ ਧਾਰੀਵਾਲ ਕਲਾਂ ਪਹੁੰਚਣ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।...