ਘੱਗਰ ਦਰਿਆ ਦੇ ਹਾਲਾਤ ਦਾ ਜਾਇਜ਼ਾ ਲੈਣ ਪਹੁੰਚੇ ਰਾਜਪਾਲ ਕਟਾਰੀਆ, ਹੋਰ ਮਦਦ ਵੀ ਕਰੇਗੀ ਕੇਂਦਰ ਸਰਕਾਰ

ਘੱਗਰ ਦਰਿਆ ਦੇ ਹਾਲਾਤ ਦਾ ਜਾਇਜ਼ਾ ਲੈਣ ਪਹੁੰਚੇ ਰਾਜਪਾਲ ਕਟਾਰੀਆ, ਹੋਰ ਮਦਦ ਵੀ ਕਰੇਗੀ ਕੇਂਦਰ ਸਰਕਾਰ

Ghaggar Embankments: ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੈਦਾ ਹੋਏ ਐਮਰਜੈਂਸੀ ਹਾਲਾਤ ਦੇ ਮੱਦੇਨਜ਼ਰ ਫੌਰੀ ਰਾਹਤ ਹਿਤ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਕੇਵਲ ਸ਼ੁਰੂਆਤ ਹੈ। Reviews Flood Damage in Sangrur: ਘੱਗਰ ਦਰਿਆ ਸਬੰਧੀ ਹਾਲਾਤ ਦਾ ਜਾਇਜ਼ਾ ਲੈਣ ਲਈ ਮਕਰੌੜ ਸਾਹਿਬ...