Himachal Pradesh: ਮੰਡੀ ਵਿੱਚ ਬੱਦਲ ਫਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋਈ, 34 ਲਾਪਤਾ ਲੋਕਾਂ ਦੀ ਭਾਲ ਜਾਰੀ

Himachal Pradesh: ਮੰਡੀ ਵਿੱਚ ਬੱਦਲ ਫਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋਈ, 34 ਲਾਪਤਾ ਲੋਕਾਂ ਦੀ ਭਾਲ ਜਾਰੀ

ਹਿਮਾਚਲ ਵਿੱਚ ਇੱਕ ਰਾਤ ਵਿੱਚ 168 ਘਰ ਢਹਿ ਗਏ: ਬੱਦਲ ਫਟਣ ਕਾਰਨ 11 ਲੋਕਾਂ ਦੀ ਮੌਤ, 34 ਲਾਪਤਾ, ਹੈਲੀਕਾਪਟਰ ਰਾਹੀਂ ਰਾਸ਼ਨ ਪਹੁੰਚਾਇਆ ਜਾ ਰਿਹਾ Himachal Pradesh Cloud Burst: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਬੱਦਲ ਫਟਣ ਅਤੇ ਅਚਾਨਕ ਹੜ੍ਹਾਂ ਦੀਆਂ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਦੋਂ...