ਮਨੀਸ਼ ਸਿਸੋਦੀਆ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੌਰਾ, ਮਾਰ ਝੱਲ੍ਹ ਰਹੇ ਲੋਕਾਂ ਨੂੰ ਪੱਕੀ ਨਿਜ਼ਾਤ ਦਿਵਾਉਣ ਦਾ ਦਿੱਤਾ ਭਰੋਸਾ

ਮਨੀਸ਼ ਸਿਸੋਦੀਆ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੌਰਾ, ਮਾਰ ਝੱਲ੍ਹ ਰਹੇ ਲੋਕਾਂ ਨੂੰ ਪੱਕੀ ਨਿਜ਼ਾਤ ਦਿਵਾਉਣ ਦਾ ਦਿੱਤਾ ਭਰੋਸਾ

Manish Sisodia visits Punjab floods; ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਪ੍ਰਭਾਵਿਤ ਲੋਕਾਂ ਦੇ ਘਰ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਉਹਨਾਂ ਨੂੰ ਹੱਲ ਕਰਾਉਣ ਦਾ...