ਜਲੰਧਰ ਗ੍ਰਨੇਡ ਹਮਲੇ ਦੀ ਜਾਂਚ ਕਰ ਰਹੀ NIA ਅੱਜ ਦਰਜ ਕਰੇਗੀ ਨਵੀਂ FIR, ਕਈ ਵੱਡੇ ਖੁਲਾਸੇ ਹੋਣ ਦੀ ਉਮੀਦ

ਜਲੰਧਰ ਗ੍ਰਨੇਡ ਹਮਲੇ ਦੀ ਜਾਂਚ ਕਰ ਰਹੀ NIA ਅੱਜ ਦਰਜ ਕਰੇਗੀ ਨਵੀਂ FIR, ਕਈ ਵੱਡੇ ਖੁਲਾਸੇ ਹੋਣ ਦੀ ਉਮੀਦ

Jalandhar News: ਜਾਣਕਾਰੀ ਮੁਤਾਬਕ, ਐਨਆਈਏ ਵੀਰਵਾਰ ਨੂੰ ਇਸ ਮਾਮਲੇ ਵਿੱਚ ਆਪਣੀ ਵੱਖਰੀ ਐਫਆਈਆਰ ਦਰਜ ਕਰੇਗੀ। NIA investigating Jalandhar Grenade Attack: ਜਲੰਧਰ ‘ਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹਾਲ ਹੀ ਵਿੱਚ ਹੋਏ ਗ੍ਰਨੇਡ ਹਮਲੇ ਦੀ ਜਾਂਚ ਹੁਣ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪ...
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

Main accused in grenade attack arrested:7-8 ਅਪ੍ਰੈਲ ਦੀ ਦਰਮਿਆਨੀ ਰਾਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਗ੍ਰਨੇਡ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਪੁਲਿਸ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੈਦੁਲ ਅਮੀਨ ਵਾਸੀ ਅਮਰੋਹਾ ਉੱਤਰ ਪ੍ਰਦੇਸ਼ ਵਜੋਂ ਦੱਸੀ ਗਈ...
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਹਮਲੇ ਦੇ ਮਾਮਲੇ ਵਿਚ 2 ਸ਼ੱਕੀ ਗ੍ਰਿਫ਼ਤਾਰ-ਡੀ.ਜੀ.ਪੀ.

ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਹਮਲੇ ਦੇ ਮਾਮਲੇ ਵਿਚ 2 ਸ਼ੱਕੀ ਗ੍ਰਿਫ਼ਤਾਰ-ਡੀ.ਜੀ.ਪੀ.

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਬੀਤੀ ਰਾਤ ਅੱਤਵਾਦੀ ਹਮਲਾ ਹੋਇਆ। ਈ-ਰਿਕਸ਼ਾ ਵਿੱਚ ਆਏ ਕੁਝ ਲੋਕਾਂ ਨੇ ਉਸਦੇ ਘਰ ਵਿੱਚ ਗ੍ਰਨੇਡ ਸੁੱਟਿਆ, ਜਿਸ ਨਾਲ ਇੱਕ ਜ਼ੋਰਦਾਰ ਧਮਾਕਾ ਹੋਇਆ। ਹਮਲੇ ਸਮੇਂ ਸਾਬਕਾ ਮੰਤਰੀ ਆਪਣੇ ਘਰ ਵਿੱਚ ਸੌਂ ਰਹੇ ਸਨ। ਉਸਦੇ ਨਾਲ ਘਰ ਵਿੱਚ ਹੋਰ...
ਪੰਜਾਬ ‘ਚ ਭਾਜਪਾ ਨੇਤਾ ਦੇ ਘਰ ‘ਤੇ ਗ੍ਰਨੇਡ ਹਮਲਾ, ਵਿਰੋਧੀ ਧਿਰ ਨੇ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਮੰਤਰੀ ਨੇ ਕਿਹਾ – ਇਹ ਲਾਰੈਂਸ ਬਿਸ਼ਨੋਈ ਦਾ ਕੰਮ

ਪੰਜਾਬ ‘ਚ ਭਾਜਪਾ ਨੇਤਾ ਦੇ ਘਰ ‘ਤੇ ਗ੍ਰਨੇਡ ਹਮਲਾ, ਵਿਰੋਧੀ ਧਿਰ ਨੇ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਮੰਤਰੀ ਨੇ ਕਿਹਾ – ਇਹ ਲਾਰੈਂਸ ਬਿਸ਼ਨੋਈ ਦਾ ਕੰਮ

Punjab News: ਜਲੰਧਰ ਵਿੱਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਪੂਰੀ ਵਿਰੋਧੀ ਧਿਰ ਨੇ ਇੱਕਜੁੱਟ ਹੋ ਕੇ ਸਰਕਾਰ ‘ਤੇ ਹਮਲਾ ਬੋਲ ਦਿੱਤਾ ਹੈ। ਇਸ ਦੇ ਨਾਲ ਹੀ, ਮਾਨ ਸਰਕਾਰ ਦੇ ਮੰਤਰੀ ਕਾਰਵਾਈ ਕਰਨ ਦੀ ਗੱਲ ਕਰ ਰਹੇ ਹਨ। ਦੇਰ ਰਾਤ ਹੋਏ ਧਮਾਕੇ ਤੋਂ...