Canada ‘ਚ ਲਾਪਤਾ ਪੰਜਾਬੀ ਨੌਜਵਾਨ ਦਾ ਕਤਲ, 30 ਅਪ੍ਰੈਲ ਤੋਂ ਲਾਪਤਾ ਸੀ ਨਵਦੀਪ

Canada ‘ਚ ਲਾਪਤਾ ਪੰਜਾਬੀ ਨੌਜਵਾਨ ਦਾ ਕਤਲ, 30 ਅਪ੍ਰੈਲ ਤੋਂ ਲਾਪਤਾ ਸੀ ਨਵਦੀਪ

Surrey/Brampton News: ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਨਾਲ ਸਬੰਧਤ ਨਵਦੀਪ ਧਾਲੀਵਾਲ ਟਰੱਕ ਚਲਾਉਂਦਾ ਸੀ ਅਤੇ ਪਿਛਲੇ ਦਿਨੀਂ ਸਰੀ ਵਿਖੇ ਆਪਣੇ ਦੋਸਤ ਕੋਲ ਠਹਿਰਿਆ। Mansa Youth murdered in Canada: ਕੈਨੇਡਾ ਵਿਚ ਤਿੰਨ ਦਿਨ ਤੋਂ ਲਾਪਤਾ ਪੰਜਾਬੀ ਨੌਜਵਾਨ ਦਾ ਭੇਤਭਰੇ ਹਾਲਾਤ ਵਿਚ ਕਤਲ ਹੋਣ ਦੀ ਰਿਪੋਰਟ ਹੈ। ਸਰੀ ਪੁਲਿਸ...