ਨਿਊ ਇੰਡੀਆ ਕੋ-ਆਪਰੇਟਿਵ ਬੈਂਕ ਘੁਟਾਲੇ ਮਾਮਲੇ ਵਿੱਚ ਮਾਰੂਥੁਵਰ ਗ੍ਰਿਫ਼ਤਾਰ, ਕਰੋੜਾਂ ਰੁਪਏ ਦੇ ਗਬਨ ਦਾ ਦੋਸ਼

ਨਿਊ ਇੰਡੀਆ ਕੋ-ਆਪਰੇਟਿਵ ਬੈਂਕ ਘੁਟਾਲੇ ਮਾਮਲੇ ਵਿੱਚ ਮਾਰੂਥੁਵਰ ਗ੍ਰਿਫ਼ਤਾਰ, ਕਰੋੜਾਂ ਰੁਪਏ ਦੇ ਗਬਨ ਦਾ ਦੋਸ਼

New India Cooperative Bank (NICB) fraud Case: ਮੁੰਬਈ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਨਿਊ ਇੰਡੀਆ ਕੋ-ਆਪਰੇਟਿਵ ਬੈਂਕ (NICB) ਧੋਖਾਧੜੀ ਮਾਮਲੇ ਵਿੱਚ ਲੋੜੀਂਦੇ ਦੋਸ਼ੀ ਅਰੁਣਾਚਲਮ ਉੱਲਾਨਾਥਨ ਮਾਰੂਥੁਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਈਓਡਬਲਯੂ ਨੇ ਕਿਹਾ ਕਿ ਅਰੁਣਾਚਲਮ, ਜੋ ਪਿਛਲੇ ਇੱਕ ਮਹੀਨੇ ਤੋਂ ਫਰਾਰ ਸੀ, ਨੇ ਐਤਵਾਰ...