Punjab: ਭਾਰਤ ਪੈਟਰੋਲੀਅਮ ਟੈਂਕਰ ਅਤੇ ਕਾਰ ਵਿੱਚ ਭਿਆਨਕ ਟੱਕਰ, ਦੋਵੇਂ ਵਾਹਨਾਂ ਨੂੰ ਮੌਕੇ ‘ਤੇ ਲੱਗੀ ਅੱਗ

Punjab: ਭਾਰਤ ਪੈਟਰੋਲੀਅਮ ਟੈਂਕਰ ਅਤੇ ਕਾਰ ਵਿੱਚ ਭਿਆਨਕ ਟੱਕਰ, ਦੋਵੇਂ ਵਾਹਨਾਂ ਨੂੰ ਮੌਕੇ ‘ਤੇ ਲੱਗੀ ਅੱਗ

ਅੰਮ੍ਰਿਤਸਰ, 30 ਜੁਲਾਈ 2025 –ਅੰਮ੍ਰਿਤਸਰ-ਜਲੰਧਰ ਹਾਈਵੇ ‘ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿੱਥੇ ਇੱਕ ਪੈਟਰੋਲ ਟੈਂਕਰ ਟਰੱਕ ਦਾ ਟਾਇਰ ਅਚਾਨਕ ਫਟਣ ਕਾਰਨ ਵਾਹਨ ਬੇਕਾਬੂ ਹੋ ਗਿਆ ਅਤੇ ਸਾਹਮਣੋਂ ਆ ਰਹੀ ਕਾਰ ਨਾਲ ਜਾ ਟਕਰਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਮਗਰੋਂ ਕਾਰ ਰੈਲਿੰਗ ਨਾਲ ਜਾ ਟਕਰਾਈ ਅਤੇ ਫਿਰ ਉਸ ਨੂੰ...