ਹਿਮਾਚਲ ਪ੍ਰਦੇਸ਼ ਦੇ ਗੁਤਰਾਹਨ ਪਿੰਡ ‘ਚ ਬੱਦਲ ਫਟਣ ਨਾਲ ਭਾਰੀ ਤਬਾਹੀ , ਫਸਲਾਂ ਅਤੇ ਵਾਹਨਾਂ ਨੂੰ ਨੁਕਸਾਨ, ਜਾਨੀ ਨੁਕਸਾਨ ਤੋਂ ਬਚਾਅ

ਹਿਮਾਚਲ ਪ੍ਰਦੇਸ਼ ਦੇ ਗੁਤਰਾਹਨ ਪਿੰਡ ‘ਚ ਬੱਦਲ ਫਟਣ ਨਾਲ ਭਾਰੀ ਤਬਾਹੀ , ਫਸਲਾਂ ਅਤੇ ਵਾਹਨਾਂ ਨੂੰ ਨੁਕਸਾਨ, ਜਾਨੀ ਨੁਕਸਾਨ ਤੋਂ ਬਚਾਅ

Bilaspur Cloudburst: ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਨੈਣਾਦੇਵੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਗੁਤਰਾਹਨ ਪਿੰਡ ਵਿੱਚ ਸ਼ਨੀਵਾਰ ਸਵੇਰੇ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ। ਮੋਹਲੇਧਾਰ ਮੀਂਹ ਅਤੇ ਮਲਬੇ ਨੇ ਇਲਾਕੇ ਵਿੱਚ ਤਬਾਹੀ ਮਚਾ ਦਿੱਤੀ। ਸ਼ਨੀਵਾਰ ਸਵੇਰੇ ਗੁਤਰਾਹਨ ਪਿੰਡ ਵਿੱਚ ਅਚਾਨਕ ਬੱਦਲ ਫਟਣ ਕਾਰਨ ਪਹਾੜੀ...