ਹੜ੍ਹ ਪੀੜਤਾਂ ਦੀ ਮਦਦ ਲਈ ਪੂਰੇ ਐਕਸ਼ਨ ਮੋਡ ‘ਚ ਸਿੱਖਿਆ ਮੰਤਰੀ ਹਰਜੋਤ ਬੈਂਸ

ਹੜ੍ਹ ਪੀੜਤਾਂ ਦੀ ਮਦਦ ਲਈ ਪੂਰੇ ਐਕਸ਼ਨ ਮੋਡ ‘ਚ ਸਿੱਖਿਆ ਮੰਤਰੀ ਹਰਜੋਤ ਬੈਂਸ

ਮੈਡੀਕਲ ਟੀਮਾਂ ਪੂਰੀ ਤਰੵਾੰ ਚੋਕਸ ਹਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਮੁਫਤ ਸਿਹਤ ਜਾਂਚ ਅਤੇ ਦਵਾਈਆਂ ਦਾ ਦਿੱਤੀਆੰ ਜਾ ਰਹੀਆੰ ਨੇ। Punjab Floods Effect: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਭਾਵਿਤ ਪਿੰਡਾਂ ਵਿਚ ਮੈਡੀਕਲ ਟੀਮਾਂ...