ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਕਰੇਗੀ ਮੈਡੀਕਲ ਅਫਸਰਾਂ ਦੀ ਭਰਤੀ, ਭਲਕੇ ਤੋਂ ਆਨਲਾਈਨ ਅਰਜ਼ੀਆਂ ਸ਼ੁਰੂ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਕਰੇਗੀ ਮੈਡੀਕਲ ਅਫਸਰਾਂ ਦੀ ਭਰਤੀ, ਭਲਕੇ ਤੋਂ ਆਨਲਾਈਨ ਅਰਜ਼ੀਆਂ ਸ਼ੁਰੂ

Punjab Medical Officers: 1000 (MBBS) ਮੈਡੀਕਲ ਅਫਸਰਾਂ ਦੀ ਭਰਤੀ ਕਰੇਗੀ। ਇਹ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਰਾਹੀਂ ਕੀਤੀ ਜਾਵੇਗੀ। Medical Officers Recruitment: ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਸਰਕਾਰ 1000 (MBBS) ਮੈਡੀਕਲ ਅਫਸਰਾਂ ਦੀ...