ਮੀਤ ਹੇਅਰ ਨੇ ਸੰਸਦ ‘ਚ ਚੁੱਕਿਆ ਦਵਾਈਆਂ ਦੀ ਵੱਧ ਕੀਮਤਾਂ ਦਾ ਮੁੱਦਾ, ਦਵਾਈਆਂ ਦੀਆਂ ਕੀਮਤਾਂ ਦੀ ਹੱਦ ਤੈਅ ਕਰਨ ਦੀ ਮੰਗ

ਮੀਤ ਹੇਅਰ ਨੇ ਸੰਸਦ ‘ਚ ਚੁੱਕਿਆ ਦਵਾਈਆਂ ਦੀ ਵੱਧ ਕੀਮਤਾਂ ਦਾ ਮੁੱਦਾ, ਦਵਾਈਆਂ ਦੀਆਂ ਕੀਮਤਾਂ ਦੀ ਹੱਦ ਤੈਅ ਕਰਨ ਦੀ ਮੰਗ

High Prices of Medicines Issue: ਮੀਤ ਹੇਅਰ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਦਾ ਸਾਂਝਾ ਮਸਲਾ ਹੈ ਜਿੱਥੇ ਦਵਾਈਆਂ ਦੀ ਵੱਧ ਕੀਮਤ ਨਾਲ ਦਵਾਈਆਂ ਤੋਂ 300 ਰੁਪਏ ਤੋਂ ਲੈ ਕੇ 1000 ਤੱਕ ਮੁਨਾਫਾ ਕਮਾਇਆ ਜਾ ਰਿਹਾ ਹੈ। Gurmeet Singh Meet Hayer in Parliament: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ...