ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’ – ਮੀਤ ਹੇਅਰ

ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’ – ਮੀਤ ਹੇਅਰ

Punjab University News: ਪੰਜਾਬ ਯੂਨੀਵਰਸਿਟੀ ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲਗਾਏ ਲੋਕਤੰਤਰ ਵਿਰੋਧੀ ਫੈਸਲੇ ਖਿਲਾਫ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਜੋ ਦੇਸ਼ ਦੇ ਉਪ ਰਾਸ਼ਟਰਪਤੀ ਵੀ ਹਨ, ਨੂੰ ਪੱਤਰ ਲਿਖ ਕੇ ਇਹ ਫੈਸਲਾ ਵਾਪਸ ਕਰਵਾਉਣ ਦੀ...