ਚੰਡੀਗੜ੍ਹ ਵਿੱਚ 24 ਘੰਟੇ ਪਾਣੀ ਸਪਲਾਈ ਦਾ ਮੁੱਦਾ ਲੋਕ ਸਭਾ ਵਿੱਚ ਗੂੰਜਿਆ

ਚੰਡੀਗੜ੍ਹ ਵਿੱਚ 24 ਘੰਟੇ ਪਾਣੀ ਸਪਲਾਈ ਦਾ ਮੁੱਦਾ ਲੋਕ ਸਭਾ ਵਿੱਚ ਗੂੰਜਿਆ

Chandigarh 24 Hour Water News: ਚੰਡੀਗੜ੍ਹ ਵਿੱਚ ਨਗਰ ਨਿਗਮ ਨੇ ਅਗਸਤ 2024 ਵਿੱਚ ਮਨੀਮਾਜਰਾ ਵਿੱਚ 24 ਘੰਟੇ ਪਾਣੀ ਸਪਲਾਈ ਯੋਜਨਾ ਲਾਗੂ ਕੀਤੀ ਸੀ। ਪਰ ਇਹ ਮੁੱਦਾ ਹੁਣ ਲੋਕ ਸਭਾ ਵਿੱਚ ਗੂੰਜ ਉੱਠਿਆ ਹੈ। ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਹ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ‘ਤੇ ਚੰਡੀਗੜ੍ਹ ਦੇ ਲੋਕਾਂ...