ਹਿਮਾਚਲ ਪ੍ਰਦੇਸ਼ ਵਿੱਚ ਦੁੱਧ ਦੀ ਕੀਮਤ ਵਿੱਚ 6 ਰੁਪਏ ਦਾ ਵਾਧਾ

ਹਿਮਾਚਲ ਪ੍ਰਦੇਸ਼ ਵਿੱਚ ਦੁੱਧ ਦੀ ਕੀਮਤ ਵਿੱਚ 6 ਰੁਪਏ ਦਾ ਵਾਧਾ

Himachal Pradesh ;- ਹਿਮਾਚਲ ਪ੍ਰਦੇਸ਼ ਵਿੱਚ ਗਾਂ ਅਤੇ ਮੱਝ ਦੇ ਦੁੱਧ ਦੀ ਕੀਮਤ ਵਿੱਚ 6 ਰੁਪਏ ਦਾ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਪਣੇ ਬਜਟ ਵਿੱਚ ਇਸਦਾ ਐਲਾਨ ਕੀਤਾ। ਨਵੇਂ ਵਾਧੇ ਨਾਲ, ਹਿਮਾਚਲ ਵਿੱਚ ਗਾਂ ਦੇ ਦੁੱਧ ਦੀ ਕੀਮਤ 45 ਰੁਪਏ ਤੋਂ ਵੱਧ ਕੇ 51 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦੋਂ ਕਿ...