CM ਮਾਨ ਦੀ ਉੱਦਮੀਆਂ ਨੂੰ ਅਪੀਲ-ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ, ਪੰਜਾਬ ਨੂੰ ਉਦਯੋਗਿਕ ਸ਼ਕਤੀ ਬਣਾਓ

CM ਮਾਨ ਦੀ ਉੱਦਮੀਆਂ ਨੂੰ ਅਪੀਲ-ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ, ਪੰਜਾਬ ਨੂੰ ਉਦਯੋਗਿਕ ਸ਼ਕਤੀ ਬਣਾਓ

Punjab News; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਮੋਹਾਲੀ ਵਿੱਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ...