ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ, ਨਸ਼ਾ ਮੁਕਤੀ ਲਹਿਰ ਹੁਣ ਆਪਣੀਆਂ ਸ਼ਿਖਰਾਂ ‘ਤੇ

ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ, ਨਸ਼ਾ ਮੁਕਤੀ ਲਹਿਰ ਹੁਣ ਆਪਣੀਆਂ ਸ਼ਿਖਰਾਂ ‘ਤੇ

Drug Free Punjab; ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤੀ ਯਾਤਰਾ” ਦਿਨੋਂ ਦਿਨ ਰਫ਼ਤਾਰ ਫੜ ਰਹੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਰੋਜ਼ਾਨਾ ਪਟਿਆਲਾ ਦੇ ਪਿੰਡਾਂ ਵਿੱਚ ਜਾ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾ ਰਹੇ ਹਨ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ...
ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ

Dr.Balbir Singh;ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸਰਕਾਰੀ ਹਸਪਤਾਲਾਂ ਵਿੱਚ 1,000 ਵਾਧੂ ਡਾਕਟਰਾਂ ਦੀ ਭਰਤੀ ਕਰੇਗੀ ਤਾਂ ਜੋ ਮੈਡੀਕਲ ਪੇਸ਼ੇਵਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ...
ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਜਖ਼ਮੀ ਵਿਅਕਤੀਆਂ ਦਾ ਇਲਾਜ ਹੋਵੇਗਾ ਸਰਕਾਰੀ ਖਰਚੇ ‘ਤੇ – ਡਾ ਬਲਬੀਰ ਸਿੰਘ

ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਜਖ਼ਮੀ ਵਿਅਕਤੀਆਂ ਦਾ ਇਲਾਜ ਹੋਵੇਗਾ ਸਰਕਾਰੀ ਖਰਚੇ ‘ਤੇ – ਡਾ ਬਲਬੀਰ ਸਿੰਘ

Dr.Balbir Singh;ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਅੱਤਵਾਦ ਹਮਲਿਆਂ ਜਾਂ ਜੰਗੀ ਹਾਲਾਤ ਵਿੱਚ ਜਖ਼ਮੀ ਹੋਣ ਵਾਲੇ ਵਿਅਕਤੀਆਂ ਦੇ ਇਲਾਜ ਦਾ ਪੂਰਾ ਦਾ ਖਰਚਾ ਸਰਕਾਰੀ ਤੌਰ ‘ਤੇ ਚੁਕਾਉਣ ਦਾ ਫੈਸਲਾ ਲਿਆ ਹੈ । ਉਹ ਅੱਜ ਮੈਡੀਕਲ ਕਾਲਜ...
ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ

Dr.Balbir Singh; ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਤਣਾਅ ਦੇ ਮੱਦੇਨਜ਼ਰ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ...
ਫਿਰੋਜ਼ਪੁਰ ’ਚ ਡਰੋਨ ਹਮਲੇ ’ਚ ਜ਼ਖ਼ਮੀ ਹੋਏ 3 ਲੋਕ, ‘‘ਫਰਿਸ਼ਤੇ ਯੋਜਨਾ ਤਹਿਤ’’ ਪੰਜਾਬ ਸਰਕਾਰ ਕਰਵਾ ਰਹੀ ਹੈ ਇਲਾਜ

ਫਿਰੋਜ਼ਪੁਰ ’ਚ ਡਰੋਨ ਹਮਲੇ ’ਚ ਜ਼ਖ਼ਮੀ ਹੋਏ 3 ਲੋਕ, ‘‘ਫਰਿਸ਼ਤੇ ਯੋਜਨਾ ਤਹਿਤ’’ ਪੰਜਾਬ ਸਰਕਾਰ ਕਰਵਾ ਰਹੀ ਹੈ ਇਲਾਜ

Punjab Government:ਭਾਰਤ ਪਾਕਿਸਤਾਨ ਵੱਧਦੇ ਤਣਾਅ ਵਿਚਾਲੇ ਸਿਹਤ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਬੀਤੀ ਰਾਤ ‘‘ਫਿਰੋਜ਼ਪੁਰ ’ਚ ਡਰੋਨ ਹਮਲੇ ’ਚ 3 ਲੋਕ ਜ਼ਖ਼ਮੀ ਹੋਏ ਹੋ ਗਏ ਹਨ। ਜਿਨ੍ਹਾਂ ਦਾ ਇਲਾਜ ‘‘ਫਰਿਸ਼ਤੇ ਯੋਜਨਾ’’ ਤਹਿਤ ਪੰਜਾਬ ਸਰਕਾਰ ਕਰਵਾ ਰਹੀ ਹੈ। ਹੁਣ ਹਰ ਜੰਗ ਅਤੇ...