ਫਾਜ਼ਿਲਕਾ ‘ਚ ਬਦਮਾਸ਼ਾਂ ਨੇ ਸਰਪੰਚ ਨੂੰ ਮਾਰੀਆਂ ਗੋਲੀਆਂ

ਫਾਜ਼ਿਲਕਾ ‘ਚ ਬਦਮਾਸ਼ਾਂ ਨੇ ਸਰਪੰਚ ਨੂੰ ਮਾਰੀਆਂ ਗੋਲੀਆਂ

Punjab News: ਪਿੰਡ ਭਾਗਸਰ ਦੇ ਸਰਪੰਚ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਹੈ। ਜ਼ਖ਼ਮੀ ਸਰਪੰਚ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। Miscreants shot Sarpanch: ਫਾਜ਼ਿਲਕਾ ਦੇ ਬੱਲੂਆਣਾ ਹਲਕਾ ਦੇ ਅਧੀਨ ਪੈਂਦੇ ਪਿੰਡ ਭਾਗਸਰ ‘ਚ ਵੱਡੀ ਵਾਰਦਾਤ ਹੋਈ ਹੈ। ਹਾਸਲ ਜਾਣਕਾਰੀ ਮੁਤਾਬਕ ਪਿੰਡ ਭਾਗਸਰ ਦੇ ਸਰਪੰਚ...