ਫਿਰੋਜ਼ਪੁਰ ‘ਚ 6 ਲੋਕ ਲਾਪਤਾ, ਸਾਰਿਆਂ ਦੇ ਮੋਬਾਈਲ ਵੀ ਬੰਦ

ਫਿਰੋਜ਼ਪੁਰ ‘ਚ 6 ਲੋਕ ਲਾਪਤਾ, ਸਾਰਿਆਂ ਦੇ ਮੋਬਾਈਲ ਵੀ ਬੰਦ

Ferozepur News: ਸਾਰੇ ਲੋਕ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਲਾਪਤਾ ਹਨ। ਉਨ੍ਹਾਂ ਦੇ ਮੋਬਾਈਲ ਫੋਨ ਵੀ ਬੰਦ ਹਨ। ਲਵ ਡੋਮਿਨੋਜ਼ ਵਿੱਚ ਪੀਜ਼ਾ ਡਿਲੀਵਰੀ ਬੁਆਏ ਦਾ ਕੰਮ ਕਰਦਾ ਹੈ। People Missing in Ferozepur: ਫਿਰੋਜ਼ਪੁਰ ‘ਚ ਸ਼ੁੱਕਰਵਾਰ ਸ਼ਾਮ ਤੋਂ 6 ਲੋਕਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚ...