ਬੇਅਦਬੀ ਬਿੱਲ ਨੂੰ ਲੈ ਕੇ 15 ਮੈਂਬਰੀ ਸਿਲੈਕਟ ਕਮੇਟੀ ਗਠਿਤ, 6 ਮਹੀਨਿਆਂ ‘ਚ ਸੌਂਪੇਗੀ ਰਿਪੋਰਟ

ਬੇਅਦਬੀ ਬਿੱਲ ਨੂੰ ਲੈ ਕੇ 15 ਮੈਂਬਰੀ ਸਿਲੈਕਟ ਕਮੇਟੀ ਗਠਿਤ, 6 ਮਹੀਨਿਆਂ ‘ਚ ਸੌਂਪੇਗੀ ਰਿਪੋਰਟ

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਗਠਿਤ ਕੀਤੀ ਹੈ। Select Committee on Sacrilege Bill: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ 15...