ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ ਨੂੰ ‘ਸਕੂਲ ਆਫ ਹੈਪੀਨੈਸ’ ਚੁਣਿਆ: ਨਰਿੰਦਰ ਕੌਰ ਭਰਾਜ 

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ ਨੂੰ ‘ਸਕੂਲ ਆਫ ਹੈਪੀਨੈਸ’ ਚੁਣਿਆ: ਨਰਿੰਦਰ ਕੌਰ ਭਰਾਜ 

MLA Narendra Kaur Bharaj:ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਸਬ ਡਵੀਜ਼ਨ ਅਧੀਨ ਆਉਂਦੇ ਪਿੰਡ ਰਾਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਦੇ ਨਾਲ ਨਾਲ ਬਲਿਆਲ ਦੇ ਸਰਕਾਰੀ ਹਾਈ ਸਕੂਲ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ...