“ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ, ਸਰਕਾਰੀ ਸਕੂਲ ‘ਚ ਸ਼ੂਟਿੰਗ ਰੇਂਜ ਦਾ ਉਦਘਾਟਨ

“ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ, ਸਰਕਾਰੀ ਸਕੂਲ ‘ਚ ਸ਼ੂਟਿੰਗ ਰੇਂਜ ਦਾ ਉਦਘਾਟਨ

Punjab Sikhya Kranti program: ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਖੰਨਾ ਵਿਖੇ...