Mock Drill: ਕੱਲ ਸ਼ਾਮ 4.00 ਵੱਜਣਗੇ ਸਾਇਰਨ ਅਤੇ ਰਾਤ 10 ਵਜੇ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ

Mock Drill: ਕੱਲ ਸ਼ਾਮ 4.00 ਵੱਜਣਗੇ ਸਾਇਰਨ ਅਤੇ ਰਾਤ 10 ਵਜੇ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ

ਅੰਮ੍ਰਿਤਸਰ- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ।...