by Amritpal Singh | May 7, 2025 11:07 AM
ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 7 ਮਈ ਨੂੰ ਰਾਤ 9:00 ਵਜੇ ਤੋਂ ਰਾਤ 9:30 ਵਜੇ ਤੱਕ ਹੋਣ ਵਾਲੀ ਮੌਕ ਡਰਿੱਲ ਸਬੰਧੀ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸਮੇਂ ਦੌਰਾਨ ਆਪਣੇ ਘਰਾਂ ਵਿਚ ਰਹਿਣ ਅਤੇ ਆਪਣੇ ਘਰਾਂ ਦੀਆਂ ਲਾਈਟਾਂ, ਇਨਵਰਟਰ, ਸੋਲਰ ਲਾਈਟਾਂ ਅਤੇ ਗਾਰਡਨ ਲਾਈਟਾਂ ਆਦਿ...
by Amritpal Singh | May 6, 2025 9:33 PM
ਲੁਧਿਆਣਾ – ਆਫ਼ਤ ਦੀ ਤਿਆਰੀ ਨੂੰ ਵਧਾਉਣ ਲਈ ਇੱਕ ਸਿਵਲ ਡਿਫੈਂਸ ਮੌਕ ਡਰਿੱਲ ਬੁੱਧਵਾਰ, 7 ਮਈ ਨੂੰ ਵੇਰਕਾ ਮਿਲਕ ਪਲਾਂਟ ਵਿਖੇ ਕੀਤੀ ਜਾਵੇਗੀ।ਇਸ ਅਭਿਆਸ ਦਾ ਉਦੇਸ਼ ਐਮਰਜੈਂਸੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਤੀਕਿਰਿਆ ਸਮਰੱਥਾਵਾਂ ਦੀ ਜਾਂਚ ਅਤੇ ਮਜ਼ਬੂਤੀ ਕਰਨਾ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਪੀਲ...
by Amritpal Singh | May 6, 2025 4:44 PM
ਅੰਮ੍ਰਿਤਸਰ- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ।...
by Amritpal Singh | May 6, 2025 4:13 PM
Punjab News: ਗ੍ਰਹਿ ਮੰਤਰਾਲੇ ਵੱਲੋਂ ਜੰਗ ਦੀ ਰੋਕਥਾਮ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ, ਪੰਜਾਬ ਵਿੱਚ ਇਸਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। 7 ਮਈ ਨੂੰ ਦੇਸ਼ ਭਰ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ।ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ। ਸਿਵਲ...