ਸੰਗਤ ਦੀ ਸੇਵਾ ਲਈ ਕਾਰਜ ਕਰਨੇ ਸ਼੍ਰੋਮਣੀ ਕਮੇਟੀ ਦਾ ਮੁੱਢਲਾ ਫ਼ਰਜ਼- ਐਡਵੋਕੇਟ ਧਾਮੀ

ਸੰਗਤ ਦੀ ਸੇਵਾ ਲਈ ਕਾਰਜ ਕਰਨੇ ਸ਼੍ਰੋਮਣੀ ਕਮੇਟੀ ਦਾ ਮੁੱਢਲਾ ਫ਼ਰਜ਼- ਐਡਵੋਕੇਟ ਧਾਮੀ

Harjinder Singh Dhami;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਨਵੀਨੀਕਰਨ ਕੀਤੇ ਅਸਥਾਨ, ਪਬਲੀਕੇਸ਼ਨ ਵਿਭਾਗ ਦੇ ਦਫ਼ਤਰ ਤੇ ਗੁਰਮਤਿ ਲਿਟਰੇਚਰ ਹਾਊਸ ਦੇ ਨਾਲ-ਨਾਲ ਸ੍ਰੀ...