ਗੰਨਾ ਕਿਸਾਨਾਂ ਲਈ ਖੁਸ਼ਖਬਰੀ: ਕੇਂਦਰ ਨੇ 2025-26 ਸੀਜ਼ਨ ਲਈ 355 ਰੁਪਏ ਪ੍ਰਤੀ ਕੁਇੰਟਲ ਦੀ FRP ਨੂੰ ਦਿੱਤੀ ਮਨਜ਼ੂਰੀ

ਗੰਨਾ ਕਿਸਾਨਾਂ ਲਈ ਖੁਸ਼ਖਬਰੀ: ਕੇਂਦਰ ਨੇ 2025-26 ਸੀਜ਼ਨ ਲਈ 355 ਰੁਪਏ ਪ੍ਰਤੀ ਕੁਇੰਟਲ ਦੀ FRP ਨੂੰ ਦਿੱਤੀ ਮਨਜ਼ੂਰੀ

Sugarcane farmers ; ਦੇਸ਼ ਦੇ ਕਰੋੜਾਂ ਗੰਨਾ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਆਉਣ ਵਾਲੇ ਖੰਡ ਸੀਜ਼ਨ 2025-26 ਲਈ ਗੰਨੇ ਦਾ ਉਚਿਤ ਅਤੇ ਲਾਹੇਵੰਦ ਮੁੱਲ (FRP) 355 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ। ਇਹ ਦਰ 10.25% ਰਿਕਵਰੀ ਦਰ...